1 of 12

ਅਜੀਤ ਕੌਰ : ਜੀਵਨ ਤੇ ਰਚਨਾ

ਡਾ. ਸੰਦੀਪ ਕੌਰ

2 of 12

ਅਜੀਤ ਕੌਰ�

  • ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ

3 of 12

  • ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।

4 of 12

ਪਰਿਭਾਸ਼ਾ

  • ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।"

5 of 12

ਵਿਚਾਰਧਾਰਾ

  • ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ

6 of 12

ਮੁੱਢਲਾ ਜੀਵਨ�

  • ਅਜੀਤ ਕੌਰ ਦਾ ਜਨਮ 16 ਨਵੰਬਰ 1934 ਨੂੰ ਲਾਹੌਰ ਵਿੱਚ ਪਿਤਾ ਮੱਖਣ ਸਿੰਘ ਬਜਾਜ ਅਤੇ ਮਾਤਾ ਜਸਵੰਤ ਕੌਰ ਦੇ ਘਰ ਹੋਇਆ। ਉਸ ਨੇ ਮੁਢਲੀ ਸਿੱਖਿਆ ਸੇਕਰਡ ਹਾਰਟ ਸਕੂਲ ਅਤੇ ਖਾਲਸਾ ਹਾਈ ਸਕੂਲ, ਲਾਹੌਰ ਤੋਂ ਹਾਸਲ ਕੀਤੀ। ਅਜੇ ਉਹ ਦਸਵੀਂ ਵਿੱਚ ਹੀ ਸੀ ਜਦੋਂ ਦੇਸ਼ ਵੰਡ ਕਾਰਨ ਪਰਵਾਰ ਸਿਮਲੇ ਆ ਗਿਆ। 1948 ਵਿੱਚ ਦਿੱਲੀ ਤੋਂ ਅਜੀਤ ਕੌਰ ਨੇ ਐਮ ਏ ਇਕਨਾਮਿਕਸ ਅਤੇ ਬੀ ਐੱਡ ਕੀਤੀ। ਉਸ ਨੇ ਉਰਦੂਅੰਗਰੇਜ਼ੀ ਅਤੇ ਪੰਜਾਬੀ ਸਾਹਿਤ ਦਾ ਅਧਿਐਨ ਵੀ ਕੀਤਾ।

7 of 12

ਰਚਨਾਵਾਂ�ਕਹਾਣੀ ਸੰਗ੍ਰਿਹ��

8 of 12

ਨਾਵਲ�

9 of 12

  • ਖਾਨਾਬਦੋਸ਼ ਪੰਜਾਬੀ ਕਹਾਣੀਕਾਰ ਅਜੀਤ ਕੌਰ  ਦੀ ਸਵੈ-ਜੀਵਨੀ ਦਾ ਪਹਿਲਾ ਭਾਗ ਹੈ। ਇਸ ਪੁਸਤਕ ਵਿੱਚ ਲੇਖਿਕਾ ਨੇ ਲਾਹੌਰ, ਦਿੱਲੀ ਅਤੇ ਮੁੰਬਈ ਵਿੱਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਹੈ। ਲੇਖਿਕਾ ਦੀ ਇਹ ਸਵੈ ਜੀਵਨੀ ਸੱਤ ਭਾਗਾਂ ਅਧਿਆਵਾਂ ਵਿੱਚ ਵੰਡੀ ਹੋਈ ਹੈ। ਇਸ ਪੁਸਤਕ ਵਿੱਚ ਲੇਖਿਕਾ ਨੇ ਲਗਭਗ ਅੱਧੀ ਸਦੀ ਦੇ ਇਤਿਹਾਸ ਨੂੰ ਸੰਭਾਲਿਆ ਹੈ।

10 of 12

ਇਨਾਮ ਸਨਮਾਨ�

11 of 12

12 of 12

  • ਧੰਨਵਾਦ